ਕਪੂਰਥਲਾ: ਗੁਰਪਾਲ ਸਿੰਘ ਇੰਡੀਅਨ ਨੇ ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ
ਗੁਰਪਾਲ ਸਿੰਘ ਇੰਡੀਅਨ ਨੇ ਮਾਰਕੀਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਦਾਣਾ ਮੰਡੀ ਸਥਿਤ ਦਫਤਰ ਵਿਖੇ ਹੋਏ ਇਸ ਸਮਾਗਮ ਵਿੱਚ 'ਆਪ' ਦੇ ਸੀਨੀਅਰ ਆਗੂ ਅਤੇ ਧਾਰਮਿਕ ਸ਼ਖਸੀਅਤਾਂ ਮੌਜੂਦ ਸਨ।