ਪਠਾਨਕੋਟ: ਪਠਾਨਕੋਟ ਦੇ ਮਿਸ਼ਨ ਰੋਡ ਵਿਖੇ ਗੁਪਤ ਸੂਚਨਾ ਦੇ ਅਧਾਰ ਤੇ ਇੱਕ ਵਿਅਕਤੀ ਨੂੰ ਤਿੰਨ ਪੇਟੀਆਂ ਨਜਾਇਜ਼ ਸ਼ਰਾਬ ਸਣੇ ਪੁਲਿਸ ਨੇ ਕੀਤਾ ਕਾਬੂ
Pathankot, Pathankot | Jul 22, 2025
ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਚਲਦਿਆਂ ਪਠਾਨਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਤੇ ਠੱਲ ਪਾਉਂਦੇ ਹੋਏ ਆਏ...