ਮੋਗਾ: ਮੋਗਾ ਐਸ ਪੀ ਐਸੋਸੀਏਟਸ ਸਟੀਲ ਮਨੁਫ਼ੈਕਟ੍ਰਿੰਗ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਸ਼ੁਭੀ ਆਂਗਰਾ ਦੀ ਅਗਵਾਈ ਹੇਠ ਚਲਾਏ ਜਾ ਰਹੇ ਸਵੀਪ ਪ੍ਰੋਗਰਾਮ ਤਹਿਤ ਮੋਗਾ ਜ਼ਿਲ੍ਹੇ ਦੀ ਸਵੀਪ ਟੀਮ ਵੱਲੋਂ ਵੋਟਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਅੱਜ ਐਸ ਪੀ ਐਸੋਸੀਏਟਸ ਸਟੀਲ ਮਨੁਫ਼ੈਕਟ੍ਰਿੰਗ ਵਿੱਚ ਵੋਟਰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ