ਲੁਧਿਆਣਾ ਦੇ ਥਾਣਾ ਮਾਡਲ ਟਾਊਨ ਪੁਲਿਸ ਨੇ ਇੱਕ ਕੇਸ ਚ ਲੜੀਂਦੇ ਆਰੋਪੀ ਅਨਿਕੇਤ ਨੂੰ ਕਾਬੂ ਕੀਤਾ ਹੈ। ਜਿਸ ਪਾਸੋਂ ਪੁਲਿਸ ਨੇ ਇੱਕ ਐਕਟੀਵਾ ਅਤੇ 10 ਗ੍ਰਾਮ ਹੈਰੋਇਨ ਅਤੇ ਇੱਕ ਦੇਸੀ ਪਿਸਟਲ ਵੀ ਬਰਾਮਦ ਕੀਤਾ। ਉਧਰ ਪੁਲਿਸ ਨੇ ਆਰੋਪੀ ਖਿਲਾਫ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਉਹਨਾਂ ਕਿਹਾ ਕਿ ਆਰਮਜ ਐਕਟ ਦੀ ਧਾਰਾ ਤਹਿਤ ਪਹਿਲਾਂ ਵੀ ਥਾਣਾ ਡਿਵੀਜ਼ਨ ਨੰਬਰ ਪੰਜ ਵਿਖੇ ਆਰੋਪੀ ਖਿਲਾਫ ਮਾਮਲਾ ਦਰਜ ਹੈ। ਉਹਨਾਂ ਕਿਹਾ ਕਿ ਆਰੋਪੀ ਪ