ਬਠਿੰਡਾ: ਮਿੰਨੀ ਸਕੱਤਰੇਤ ਵਿਖੇ ਜ਼ਿਲ੍ਹੇ 'ਚ ਐਸ.ਆਈ.ਆਰ. ਦੀ ਸਮਾਂ-ਸਾਰਣੀ ਨਹੀਂ ਕੀਤੀ ਘੋਸ਼ਿਤ
ਚੋਣ ਕਮਿਸ਼ਨ ਦੇ ਨੁਮਾਇੰਦੇ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਸੰਖੇਪ ਸੋਧ (ਐਸ.ਆਈ.ਆਰ.) ਦੀ ਸਮਾਂ-ਸਾਰਣੀ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਵੱਲੋਂ ਘੋਸ਼ਿਤ ਨਹੀਂ ਕੀਤੀ ਗਈ ਹੈ। ਉਹਨਾਂ ਕਿਹਾ ਮੀਡੀਆ ਦੇ ਕੁਝ ਹਿੱਸਿਆਂ ਵਿੱਚ ਆਈ ਖ਼ਬਰ ਸਿਰਫ਼ ਅੰਦਾਜ਼ੇ ਵਾਲੀ ਹੈ ਅਤੇ ਇਸ ਨੂੰ ਅਣਡਿੱਠਾ ਕੀਤਾ ਜਾਵੇ।