ਪਠਾਨਕੋਟ: ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਜਪਾ ਦੀ ਅਹਿਮ ਬੈਠਕ
ਪਠਾਨਕੋਟ ਵਿੱਚ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਸੰਕਲਪ ਯਾਤਰਾ ਦੀਆਂ ਤਿਆਰੀਆਂ ਲਈ ਭਾਜਪਾ ਦੀ ਮੀਟਿੰਗ ਹੋਈ। ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਦੀ ਅਗਵਾਈ ਵਿੱਚ ਹੋਈ ਇਸ ਬੈਠਕ ਵਿੱਚ ਸੀਨੀਅਰ ਆਗੂ ਦਿਨੇਸ਼ ਸਿੰਘ ਬੱਬੂ, ਸੀਮਾ ਦੇਵੀ ਅਤੇ ਹੋਰ ਵਰਕਰ ਸ਼ਾਮਲ ਹੋਏ।