ਗਿੱਦੜਬਾਹਾ ਪੁਲਿਸ ਨੇ ਚਾਂਦੀ ਦਾ ਛਤਰ ਚੋਰੀ ਕਰਨ ਵਾਲੇ ਮੁਲਜਮਾਂ ਅਤੇ ਖਰੀਦਣ ਵਾਲੇ ਸੁਨਿਆਰੇ ਨੂੰ ਕੀਤਾ ਕਾਬੂ
Sri Muktsar Sahib, Muktsar | Jul 29, 2025
ਡੀਐਸਪੀ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਬੀਤੇ ਦਿਨੀ ਗਿੱਦੜਬਾਹਾ ਵਿਖੇ ਸਥਿਤ ਡੇਰਾ ਬਾਬਾ ਗੰਗਾ ਰਾਮ ਜੀ ਵਿਖੇ ਬਾਬਾ ਸ੍ਰੀ ਚੰਦ ਜੀ ਦੀ ਮੂਰਤੀ ਤੋਂ...