ਪਠਾਨਕੋਟ: ਪਠਾਨਕੋਟ ਦੇ ਹਲਕਾ ਭੋਆ ਦੇ ਵੱਖ ਵੱਖ ਪਿੰਡਾਂ ਵਿੱਚ ਕੱਢੀ ਗਈ ਨਸ਼ਾ ਮੁਕਤੀ ਯਾਤਰਾ ਕੈਬਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਲੋਕਾਂ ਨੂੰ ਕੀਤੀ ਅਪੀਲ
ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਕੈਬਨਟ ਮੰਤਰੀ ਲਾਲ ਚੰਦ ਕਟਾਰੂ ਚੱਕ ਨੇ ਭਾਰੀ ਮੀਹ ਦੇ ਬਾਵਜੂਦ ਪਿੰਡ ਜੈਨਪੁਰ ਦਤਿਆਲ ਮੰਜੀਰੀ ਰਾਜਪੂਤਾ ਮੰਜੀਰੀ ਜਟਾਂ ਅਤੇ ਸ਼ੇਖੂਪੁਰ ਮਜੀਰੀ ਚ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਦੌਰਾਨ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਾਰਿਆਂ ਨੂੰ ਇੱਕ ਮੁੱਠ ਹੋ ਕੇ ਹਮਲਾ ਮਾਰਨਾ ਸਮੇਂ ਦੀ ਮੁੱਖ ਮੰਗ ਹੈ ਇਹ ਜਾਣਕਾਰੀ ਜਿਲਾ ਲੋਕ ਸੰਪਰਕ ਅਧਿਕਾਰੀ ਵੱਲੋਂ 6 ਵਜੇ ਦੇ ਕਰੀਬ ਪੱਤਰਕਾਰਾਂ ਨੂੰ ਦਿੱਤੀ ਗਈ ਇਸ ਮੌਕੇ ਕੈਬਨਟ