ਅੰਮ੍ਰਿਤਸਰ 2: ਅੰਮ੍ਰਿਤਸਰ 'ਚ ਹਥਿਆਰਾਂ ਦੀ ਤਸਕਰੀ ਕਰਨ ਵਾਲੇ 3 ਗਿਰੋਹ ਕਾਬੂ, 15 ਪਿਸਤੌਲ ਬਰਾਮਦ
ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ 15 ਨਾਜਾਇਜ਼ ਪਿਸਤੌਲ ਅਤੇ 15 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੇ ਵਿਦੇਸ਼ੀ ਸਮੱਗਲਰਾਂ ਨਾਲ ਸਬੰਧ ਸਾਹਮਣੇ ਆਏ ਹਨ। ਇਸਲਾਮਾਬਾਦ, ਕੈਂਟੋਨਮੈਂਟ ਤੇ ਛੇਹਰਟਾ ਥਾਣਿਆਂ ਵਿੱਚ ਮਾਮਲੇ ਦਰਜ।