ਮੰਡੀਆਂ 'ਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ– ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼
Sri Muktsar Sahib, Muktsar | Sep 15, 2025
ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ ਜਿਸ ਕਰਕੇ ਝੋਨੇ ਦੀ ਨਾਲੋ-ਨਾਲ ਖਰੀਦ ਲਈ ਕਿਸਾਨ ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ। ਝੋਨੇ ਦੀ ਸੁਚੱਜੇ ਖਰੀਦ ਪ੍ਰਬੰਧ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਆਪਣੀ