ਹੁਸ਼ਿਆਰਪੁਰ: ਦਸੂਹਾ ਵਿੱਚ ਪ੍ਰਵਾਸੀਆਂ ਨੇ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਕੀਤੀ ਸੁਰੱਖਿਆ ਦੀ ਮੰਗ
ਹੁਸ਼ਿਆਰਪੁਰ -ਦਸੂਹਾ ਵਿੱਚ ਇਲਾਕੇ ਵਿੱਚ ਰਹਿੰਦੇ ਪਰਵਾਸੀਆਂ ਨੇ ਪੁਲਿਸ ਅਧਿਕਾਰੀਆਂ ਨਾਲ ਮਿਲ ਕੇ ਸੁਰੱਖਿਆ ਦੀ ਮੰਗ ਕਰਦੇ ਹੋਏ ਆਖਿਆ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਲੋਕ ਅਤੇ ਸੰਗਠਨ ਉਹਨਾਂ ਨੂੰ ਪੰਜਾਬ ਵਿੱਚੋਂ ਬਾਹਰ ਕੱਢਣ ਲਈ ਤੰਗ ਪਰੇਸ਼ਾਨ ਕਰ ਰਹੇ ਹਨ l