ਪਟਿਆਲਾ: ਸਮਾਣਾ: ਪਰਾਲੀ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਦਾ ਬਲਾਕ ਪੱਧਰੀ ਕੈਂਪ, ਸਰਪੰਚਾਂ ਨੂੰ ਦਿੱਤੀ ਸਲਾਹ
ਸਮਾਣਾ ਵਿਖੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਐਸ.ਡੀ.ਐਮ. ਰਿਚਾ ਗੋਇਲ ਨੇ ਸਰਪੰਚਾਂ ਤੇ ਨੰਬਰਦਾਰਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਆ ਅਤੇ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ।