ਘੱਲ ਖੁਰਦ: ਪਿੰਡ ਘੱਲ ਖੁਰਦ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਕਿਲੋ 62 ਗ੍ਰਾਮ ਹੈਰੋਇਨ 1,30,000 ਡਰੱਗ ਮਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ
ਪਿੰਡ ਘੱਲ ਖੁਰਦ ਦੇ ਨੇੜੇ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਇੱਕ ਕਿਲੋ 62 ਗ੍ਰਾਮ ਹੈਰੋਇਨ 1,30,000/ਰੁਪਏ ਡਰੱਗ ਮਨੀ ਸਮੇਤ ਨਸ਼ਾ ਤਸਕਰ ਗ੍ਰਿਫਤਾਰ ਅੱਜ ਸ਼ਾਮ 5 ਵਜੇ ਦੇ ਕਰੀਬ ਏਐਸ ਆਈ ਰੇਸ਼ਮ ਸਿੰਘ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਰਵਾਨਾ ਸੀ ਮੁਖਬਰ ਖਾਸ ਨੇ ਇਤਲਾਹ ਦਿੱਤੀ ਨਸ਼ਾ ਤਸਕਰ ਹਰਪ੍ਰੀਤ ਸਿੰਘ ਉਰਫ ਹੈਪੀ ਜੋ ਦਾਣਾ ਮੰਡੀ ਵਿੱਚ ਹੈਰੋਈਨ ਵੇਚਣ ਲਈ ਕਿਸੇ ਗਾਹਕਾਂ ਦੀ ਉਡੀਕ ਕਰ ਰਿਹਾ ਹੈ।