ਨਕੋਦਰ: ਨਕੋਦਰ ਦੇ ਪਿੰਡ ਸ਼ੰਕਰ ਵਿੱਚ ਕਬੱਡੀ ਕੱਪ, ਗਾਇਕ ਕੇਐਸ ਮੱਖਣ ਦਾ ਵਿਸ਼ੇਸ਼ ਸਨਮਾਨ
ਨਕੋਦਰ ਦੇ ਪਿੰਡ ਸ਼ੰਕਰ ਵਿੱਚ ਕਰਵਾਏ ਗਏ ਕਬੱਡੀ ਕੱਪ ਅਤੇ ਸੱਭਿਆਚਾਰਕ ਪ੍ਰੋਗਰਾਮ ਵਿੱਚ ਅੰਤਰਰਾਸ਼ਟਰੀ ਗਾਇਕ ਕੇਐਸ ਮੱਖਣ ਨੇ ਹਾਜ਼ਰੀ ਲਗਾਈ। ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।