ਸੁਨਾਮ: ਗੁਰਦੁਆਰਾ ਨੌਵੀਂ ਪਾਤਸ਼ਾਹੀ ਵੱਲੋਂ ਅੱਜ ਸਵੇਰੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 403 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਨ,
Sunam, Sangrur | Apr 29, 2024 ਸੁਨਾਮ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 43 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸਵੇਰੇ 4 ਵਜੇ ਤੋਂ 8 ਵਜੇ ਤੱਕ 29 ਅਪ੍ਰੈਲ ਨੂੰ ਸ਼ਹਿਰ ਵਿੱਚ ਸਜਾਇਆ ਗਿਆ ਜਿਸ ਵਿੱਚ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਹਿੱਸਾ ਲਿਆ ਪ੍ਰਬੰਧਕਾਂ ਨੇ ਦੱਸਿਆ ਕਿ 30 ਅਪ੍ਰੈਲ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ,