ਮੋਰਿੰਡਾ: ਚੱਕਲਾਂ ਪਿੰਡ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਸਹੁੰ ਚੁੱਕ ਸਮਾਗਮ
ਸ਼੍ਰੀ ਚਮਕੌਰ ਸਾਹਿਬ ਦੇ ਪਿੰਡ ਚੱਕਲਾਂ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਾਗਰੂਕਤਾ ਅਤੇ ਸਹੁੰ ਚੁੱਕ ਸਮਾਗਮ ਹੋਇਆ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੁਨੇਹਾ ਦਿੱਤਾ।