ਲੁਧਿਆਣਾ ਪੱਛਮੀ: Ludhiana: ਜੂਆ ਖੇਡਣ ਤੋਂ ਰੋਕਣ 'ਤੇ ਪਿਤਾ ਦਾ ਕਤਲ, ਬੇਟੇ ਦੇ ਸਾਥੀਆਂ 'ਤੇ ਲੱਗੇ ਗੰਭੀਰ ਇਲਜ਼ਾਮ
ਲੁਧਿਆਣਾ ਦੇ ਜਗਰਾਓਂ ਵਿੱਚ ਦੀਵਾਲੀ ਵਾਲੀ ਰਾਤ ਜੂਆ ਖੇਡਣ ਤੋਂ ਰੋਕਣ 'ਤੇ ਇੱਕ ਵਿਅਕਤੀ ਦਾ ਬੇਸਬਾਲ ਬੈਟਾਂ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਘੂ ਕਾਮਥ ਵਜੋਂ ਹੋਈ ਹੈ। ਪਰਿਵਾਰ ਨੇ ਪੁਲਿਸ 'ਤੇ ਦੇਰੀ ਨਾਲ ਕਾਰਵਾਈ ਕਰਨ ਦੇ ਦੋਸ਼ ਲਗਾਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।