ਲੁਧਿਆਣਾ ਪੂਰਬੀ: ਭਾਰਤ ਨਗਰ ਚੌਂਕ ਭਾਜਪਾ ਮੰਡਲ ਪ੍ਰਧਾਨ ਮਨਦੀਪ ਭਨੋਟ ਆਪਣੇ ਸਾਥੀਆਂ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
ਭਾਜਪਾ ਮੰਡਲ ਪ੍ਰਧਾਨ ਮਨਦੀਪ ਭਨੋਟ ਆਪਣੇ ਸਾਥੀਆਂ ਦੇ ਨਾਲ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ ਅੱਜ ਸ਼ਾਮ 6:30ੇ ਵਜੇ ਮਿਲੀ ਜਾਣਕਾਰੀ ਅਨੁਸਾਰ ਕੈਬਨਟ ਮੰਤਰੀ ਡਾਕਟਰ ਰਵਜੋਤ ਸਿੰਘ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿੱਚ ਵਾਰਡ ਨੰਬਰ 58 ਦੇ ਭਾਜਪਾ ਮੰਡਲ ਪ੍ਰਧਾਨ ਮਨਦੀਪ ਭਨੋਟ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਅਤੇ ਅੰਗਾਮੀ ਲੁਧਿਆਣਾ ਪੱਛਮੀ ਚੋਣ ਵਿੱਚ ਆਪ ਪਾਰਟੀ ਦੇ ਹੱਕ ਚ ਆਪਣਾ ਸਮਰਥਨ ਦੇਣ ਦਾ ਵਾਅਦ