ਮੋਗਾ: ਪਿੰਡ ਡਾਲਾ ਦੇ ਵਿਅਕਤੀ ਨੇ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ , ਫੰਦਾ ਲਗਾ ਕੀਤੀ ਜੀਵਨ ਲੀਲਾ ਸਮਾਪਤ ਥਾਣਾ ਮਹਿਣਾ ਪੁਲਿਸ ਨੇ ਕਾਰਵਾਈ ਕੀਤੀ ਸ਼ੁਰੂ
Moga, Moga | Mar 28, 2024 ਪਿੰਡਾਲਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਕੀਤੀ ਖੁਦਕੁਸ਼ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਡਾਲਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਮਾਨਸਿਕ ਪਰੇਸ਼ਾਨੀ ਦੇ ਚਲਦਿਆਂ ਫਾਹਾ ਲਗਾ ਖੁਦਕੁਸ਼ੀ ਕੀਤੀ ਆ ਤੇ ਉਸ ਤੋਂ ਬਾਅਦ ਥਾਣਾ ਮਹਿਣਾ ਪੁਲਿਸ ਵੱਲੋਂ ਉਸਦੀ ਲਾਸ਼ ਨੂੰ ਮੋਗਾ ਤੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।