ਸੁਲਤਾਨਪੁਰ ਲੋਧੀ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਹੜ ਦਾ ਪਾਣੀ ਉਤਰਣ ਨਾਲ ਮੁਸ਼ਕਲਾਂ ਹੋਰ ਵਧੀਆਂ ਹਨ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ ਨੇ ਕਿਹਾ ਕਿ ਹੜ ਦਾ ਪਾਣੀ ਉਤਰਣ ਨਾਲ ਮੁਸ਼ਕਲਾਂ ਹੋਰ ਵਧੀਆਂ ਹਨ ਸੜਕਾਂ ਖਰਾਬ ਹੋ ਚੁੱਕੀਆਂ ਹਨ ਉਹਨਾਂ ਕਿਹਾ ਕਿ ਧਾਰਮਿਕ ਸੰਸਥਾਵਾਂ ਤੇ ਬਾਹਰੀ ਸੂਬੇ ਦੇ ਲੋਕ ਮਦਦ ਕਰ ਰਹੇ ਹਨ ਪਰ ਸਰਕਾਰਾਂ ਤੇ ਪ੍ਰਸ਼ਾਸਨ ਇਸ ਸਮੇਂ ਫੇਲ ਸਾਬਤ ਨਜ਼ਰ ਆ ਰਹੀਆਂ ਹਨ। ਉਹਨਾਂ ਕਿਹਾ ਕਿ ਰਾਜਨੀਤਿਕ ਆਗੂ ਸਿਰਫ ਵਾਅਦੇ ਕਰਕੇ ਗਏ ਪਰ ਮੁੜ ਕੇ ਉਸ ਨੂੰ ਪੂਰਾ ਨਹੀਂ ਕੀਤਾ।