ਪਟਿਆਲਾ: ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਕਾਂਗਰਸ ਦੇ ਵੱਡੇ ਆਗੂਆਂ ਨੇ ਪੁੱਡਾ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਲੈਂਡ ਪੋਲਿੰਗ ਪੋਲਿਸੀ ਦੇ ਖਿਲਾਫ ਅੱਜ ਪਟਿਆਲਾ ਦੇ ਪੁੱਡਾ ਦਫਤਰ ਦੇ ਬਾਹਰ ਕਾਂਗਰਸੀ ਆਗੂਆਂ ਤੇ ਕਾਰਜਕਰਤਾਵਾਂ ਵੱਲੋਂ ਵੱਡਾ ਇਕੱਠ ਕਰ ਪੰਜਾਬ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ ਸਾਧੂ ਸਿੰਘ ਧਰਮਸੋਤ ਅਤੇ ਪਾਰਟੀ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਸਮੇਤ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਘਨੌਰ ਦੇ ਸਾਬਕਾ ਵਿਧਾ