ਮੁਕਤਸਰ: ਲੋਕਾਂ ਦੇ ਦੁੱਖ ਅਤੇ ਸੁੱਖ ਵਿੱਚ ਸ਼ਾਮਿਲ ਹੋਣਾ ਉਹਨਾਂ ਦਾ ਮੁੱਢਲਾ ਫਰਜ਼ : ਰਾਜਾ ਵੜਿੰਗ, ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ
ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਗਿੱਦੜਬਾਹਾ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੇ ਸੁੱਖ ਅਤੇ ਦੁੱਖ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਰਾਜਾ ਵੜਿੰਗ ਵੱਲੋਂ ਇਹ ਜਾਣਕਾਰੀ ਸ਼ਾਮ ਕਰੀਬ 6 ਵਜੇ ਆਪਣੇ ਸੋਸ਼ਲ ਮੀਡੀਆ ਪੇਜ ਤੇ ਅਪਡੇਟ ਕੀਤੀ ਗਈ