ਮਲੇਰਕੋਟਲਾ: ਐਸਐਸਪੀ ਡਾ. ਸਿਮਰਤ ਕੌਰ ਵੱਲੋੰ ਲੋਕਾਂ ਨੂੰ ਈਦ ਦੇ ਤਿਉਹਾਰ ਦੀ ਵਧਾਈ ਦਿੱਤੀ ਗਈ
ਪੂਰੇ ਦੇਸ਼ ਦੇ ਨਾਲ-ਨਾਲ ਪੰਜਾਬ ਦੇ ਬਹੁ ਮੁਸਲਿਮ ਆਬਾਦੀ ਵਾਲੇ ਸ਼ਹਿਰ ਮਲੇਰਕੋਟਲਾ ਵਿਖੇ ਵੀ ਈਦ ਉਲ ਫਿਤਰ ਦਾ ਤਿਉਹਾਰ ਮਨਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਮੈਡਮ ਡਾਕਟਰ ਸਿਮਰਤ ਕੌਰ ਵੱਲੋਂ ਲੋਕਾਂ ਨੂੰ ਈਦ ਦੀ ਵਧਾਈ ਦਿੱਤੀ ਗਈ ਅਤੇ ਕਿਹਾ ਕਿ ਨਾਲ ਹੀ ਆਪ ਸਭ ਦੀ ਸੁਰੱਖਿਆ ਯਕੀਨੀ ਬਣਾਈ ਹੋਈ ਹੈ।