ਤਪਾ: ਹਲਕਾ ਭਦੋੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਪਹੁੰਚੇ ਪਿੰਡ ਜੈਮਲ ਸਿੰਘ ਵਾਲਾ ਕ੍ਰਿਕਟ ਟੂਰਨਾਮੈਂਟ ਦੌਰਾਨ ਵਿਸ਼ੇਸ਼ ਤੌਰ ਤੇ
Tapa, Barnala | Sep 21, 2025 ਹਲਕਾ ਭਦੋੜਦੇ ਪਿੰਡ ਜੈਮਲ ਸਿੰਘ ਵਾਲਾ ਵਿਖੇ ਕਰਾਇਆ ਗਿਆ ਕ੍ਰਿਕਟ ਟੂਰਨਾਮੈਂਟ ਜਿੱਥੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਪਹੁੰਚੇ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਇਸ ਮੌਕੇ ਉਨਾਂ ਵੱਲੋਂ ਕਰਵਾਏ ਗਏ ਕ੍ਰਿਕਟ ਟੂਰਨਾਮੈਂਟ ਦੇ ਕੀਤੀ ਸ਼ਲਾਘਾ।