ਲੁਧਿਆਣਾ ਪੂਰਬੀ: ਬੱਸ ਅੱਡਾ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਲੁਧਿਆਣਾ ਚ ਕੀਤੀ ਗਈ ਪ੍ਰੈੱਸ ਕਾਨਫਰੰਸ,17,18 ਦਸੰਬਰ ਨੂੰ ਡੀਸੀ ਦਫਤਰਾਂ ਅੱਗੇ ਪੱਕੇ ਧਰਨੇ ਦੇ ਐਲਾਨ,
ਕਿਸਾਨ ਮਜ਼ਦੂਰ ਮੋਰਚੇ ਵੱਲੋਂ ਲੁਧਿਆਣਾ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ, 17 18 ਦਸੰਬਰ ਨੂੰ ਡੀਸੀ ਦਫਤਰਾਂ ਅੱਗੇ ਪੱਕੇ ਧਰਨੇ ਦੇ ਐਲਾਨ, 19 ਤਰੀਕ ਤੋਂ ਹੋਵੇਗਾ ਰੇਲ ਰੋਕੋ ਅੰਦੋਲਨ ਅੱਜ 6 ਵਜੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਲੁਧਿਆਣਾ ਵਿਖੇ ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਗਿਆ ਕਿ ਉਹਨਾਂ ਵੱਲੋਂ ਬਿਜਲੀ ਸੋਧ ਬਿੱਲ 2025 ਸਰਕਾਰੀ ਜਮੀਨਾਂ ਨੂੰ ਵੇਚਣ ਅਤੇ ਸ਼ੰਭੂ ਖਨੋਰੀ ਮੋਰਚੇ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਸਰਕਾਰ