Public App Logo
Jansamasya
News
पुलिस
Maharashtra
Bjp
National
Police
Bihar
India
कांग्रेस
Gujarat
भाजपा
Congress
Modi
Delhi
Viral
Bollywood
दिल्ली
Patna
Breakingnews
Narendramodi
Madhya_pradesh
Madhyapradesh
Pmmodi
Rahulgandhi
यूपी
Bhopal
सपा
Uttarpradesh
Haryana

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਅਤੇ ਵਿਕਾਸ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਡੇਰਾਬੱਸੀ ਹਲਕੇ ਦੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਿੰਡ ਮਲਕਪੁਰ ਦੇ ਸਾਬਕਾ ਸਰਪੰਚ ਸ: ਨਰਮੇਲ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਉਨ੍ਹਾਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕਰਦਿਆਂ ਭਰੋਸਾ ਜਤਾਇਆ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।#derabassi #derabassibreakingnews #breakingnews #punjabnews #kuljeetrandhawa