ਸੰਗਰੂਰ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਰੀਬ 21 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਦੀ ਕਾਇਆ ਕਲਪ ਦੇ ਕੰਮ ਦੀ ਕਰਵਾਈ ਸ਼ੁਰੂਆਤ*
Sangrur, Sangrur | Aug 25, 2025
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ...