ਰੂਪਨਗਰ: ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ ਸੁਭਾਸ਼ ਸ਼ਰਮਾ ਪਹੁੰਚੇ ਨੰਗਲ ਨਗਰ ਕੌਂਸਲ ਦੇ ਕਰਮਚਾਰੀਆਂ ਦੇ ਧਰਨੇ ਚੋਂ ਸੂਬਾ ਸਰਕਾਰ ਤੇ ਸਾਧ ਨਿਸ਼ਾਨੇ
ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਅੱਜ ਨੰਗਲ ਨਗਰ ਕੌਂਸਲ ਦੇ ਕਰਮਚਾਰੀਆਂ ਵੱਲੋਂ ਦਿੱਤੇ ਜਾ ਰਹੇ ਧਰਨੇ ਚੋਂ ਪਹੁੰਚੇ ਇਸ ਮੌਕੇ ਉਹਨਾਂ ਸੂਬਾ ਸਰਕਾਰ ਤੇ ਨਿਸ਼ਾਨੇ ਸਾਧੇ ਤੇ ਕਿਹਾ ਕਿ ਸੂਬਾ ਸਰਕਾਰ ਨੰਗਲ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਾਲੇ ਇਹਨਾਂ ਕਰਮਚਾਰੀਆਂ ਦਾ ਰੁਜ਼ਗਾਰ ਹੋਣ ਤੇ ਤੁਲੀ ਹੈ ਉਹਨਾਂ ਕਿਹਾ ਕਿ ਉਹ ਇਹਨਾਂ ਕਰਮਚਾਰੀਆਂ ਦੇ ਨਾਲ ਹਨ ਅਤੇ ਇਹਨਾਂ ਦੀ ਆਵਾਜ਼ ਨੂੰ ਸੂਬੇ ਦੇ ਗਵਰਨਰ ਤੱਕ ਲੈ ਕੇ ਜਾਣਗੇ