ਮਲੋਟ: ਸੁਖਬੀਰ ਬਾਦਲ ਦਾ ਵਪਾਰੀਆਂ ਲਈ ਵੱਡਾ ਐਲਾਨ, 5 ਰੁਪਏ ਯੂਨਿਟ ਬਿਜਲੀ ਦੇਣ ਦਾ ਕੀਤਾ ਵਾਅਦਾ
Malout, Muktsar | Nov 10, 2026 ਸੁਖਬੀਰ ਸਿੰਘ ਬਾਦਲ ਨੇ ਮਲੋਟ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵਪਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਅਕਾਲੀ ਸਰਕਾਰ ਬਣਨ 'ਤੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾਵੇਗੀ ਅਤੇ ਇੰਸਪੈਕਟਰੀ ਰਾਜ ਖ਼ਤਮ ਕੀਤਾ ਜਾਵੇਗਾ। ਨਾਲ ਹੀ ਨਵੇਂ ਉਦਯੋਗਾਂ ਨੂੰ ਜੀ.ਐਸ.ਟੀ. ਰਿਟੇਨ ਕਰਨ ਦੀ ਆਗਿਆ ਮਿਲੇਗੀ।