ਜਲੰਧਰ 1: 2 ਮਹੀਨੇ ਪਹਿਲਾਂ ਹੋਈ ਲੜਾਈ ਝਗੜੇ ਦੌਰਾਨ 1 ਮਾਸੂਮ ਬੱਚੇ ਦੀ ਮੌਤ ਤੋਂ ਬਾਅਦ ਇਨਸਾਫ ਦੀ ਮੰਗ ਕਰਨ ਪੰਜਾਬ ਪ੍ਰੈੱਸ ਕਲੱਬ ਵਿਖੇ ਪੁੱਜੀ ਮਹਿਲਾ
Jalandhar 1, Jalandhar | Aug 22, 2025
ਮਹਿਲਾ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਦੋ ਮਹੀਨਾ ਪਹਿਲਾਂ ਲੜਾਈ ਝਗੜੇ ਦੌਰਾਨ ਉਸ ਦੇ ਮਾਸੂਮ ਬੱਚੇ ਦੀ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਸ ਨੇ...