ਭਿੱਖੀਵਿੰਡ: ਪਹੂਵਿੰਡ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਪਦਮ ਸ਼੍ਰੀ ਕਰਤਾਰ ਸਿੰਘ ਜੀ ਪਹਿਲਵਾਨ ਨੇ ਗੁਰਦੁਆਰਾ ਕਮੇਟੀ ਨਾਲ ਕੀਤੀ ਮੀਟਿੰਗ
ਪਿੰਡ ਪਹੂਵਿੰਡ ਵਿਖੇ ਪਦਮ ਸ਼੍ਰੀ ਕਰਤਾਰ ਸਿੰਘ ਜੀ ਪਹਿਲਵਾਨ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਦੀ ਕਮੇਟੀ ਨਾਲ ਮੀਟਿੰਗ ਕੀਤੀ । ਇਸ ਮੌਕੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕੀ ਵਿਸਾਖੀ ਦੇ ਸੰਬੰਧ ਦੇ ਵਿੱਚ 31 ਮਾਰਚ ਨੂੰ ਕੁਸ਼ਤੀ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਪੰਜਾਬ ਦੇ ਸਾਰੇ ਪਹਿਲਵਾਨਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ ।