ਲੁਧਿਆਣਾ ਪੂਰਬੀ: ਲੁਧਿਆਣਾ: CBI ਅਤੇ ED ਦੀ ਵਰਤੋਂ ਖਿਲਾਫ 'ਆਪ' ਦਾ ਭਾਜਪਾ ਦਫਤਰ ਬਾਹਰ ਪ੍ਰਦਰਸ਼ਨ
ਲੁਧਿਆਣਾ ਵਿੱਚ ਸੀਬੀਆਈ ਅਤੇ ਈਡੀ ਦੀ ਕਥਿਤ ਸਿਆਸੀ ਦੁਰਵਰਤੋਂ ਖਿਲਾਫ ਆਮ ਆਦਮੀ ਪਾਰਟੀ ਨੇ ਭਾਜਪਾ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦੋਵਾਂ ਪਾਰਟੀਆਂ ਦੇ ਵਰਕਰ ਆਹਮੋ-ਸਾਹਮਣੇ ਹੋ ਗਏ, ਜਿਸ ਕਾਰਨ ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰਨੀ ਪਈ।