ਬਲਾਚੌਰ: ਬਲਾਚੌਰ ਬਲਾਕ ਸੰਮਤੀ ਦੇ ਨਵੇਂ ਚੇਅਰਮੈਨ ਰਣਵੀਰ ਸਿੰਘ ਧਾਲੀਵਾਲ ਦਾ ਸਨਮਾਨ
ਬਲਾਚੌਰ ਬਲਾਕ ਸੰਮਤੀ ਦੇ ਨਵੇਂ ਚੇਅਰਮੈਨ ਰਣਵੀਰ ਸਿੰਘ ਧਾਲੀਵਾਲ ਨੂੰ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸੀਨੀਅਰ ਆਪ ਆਗੂ ਅਸ਼ੋਕ ਕਟਾਰੀਆ ਨੇ ਸਨਮਾਨਿਤ ਕੀਤਾ। ਉਨ੍ਹਾਂ ਨਵੇਂ ਚੇਅਰਮੈਨ ਨੂੰ ਵਧਾਈ ਦਿੰਦਿਆਂ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਦੀ ਉਮੀਦ ਪ੍ਰਗਟਾਈ।