ਅੰਮ੍ਰਿਤਸਰ 2: ਜੱਸਾ ਸਿੰਘ ਆਹਲੂਵਾਲੀਆ ਦਾ ਜਨਮ ਦਿਹਾੜਾ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਮਨਾਇਆ ਗਿਆ , ਵਿਧਾਇਕ ਨਿੱਝਰ ਵਿਸ਼ੇਸ਼ ਤੌਰ 'ਤੇ ਪਹੁੰਚੇ
ਜੱਸਾ ਸਿੰਘ ਆਲੂਵਾਲੀਆ ਦਾ ਜਨਮ ਦਿਹਾੜਾ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਵਿਖੇ ਮਨਾਇਆ ਗਿਆ। ਇਸ ਮੌਕੇ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਤੇ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਅਤੇ ਐਮਐਲਏ ਇੰਦਰਵੀਰ ਸਿੰਘ ਨਿਜਰ ਵੀ ਵਿਸ਼ੇਸ਼ ਤੌਰ ਤੇ ਪਹੁੰਚੇ।