ਭਿੱਖੀਵਿੰਡ: ਪਹੂਵਿੰਡ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਫਾਊਡੇਸ਼ਨ ਵੱਲੋੰ ਗੁਰਦੁਆਰੇ ਦੇ ਪ੍ਰਬੰਧਾਂ ਨੂੰ ਲੈਕੇ ਚੱਲ ਰਹੇ ਵਿਵਾਦ ਸਬੰਧੀ ਕੀਤੀ ਗਈ ਮੀਟਿੰਗ
ਪਿੰਡ ਪਹੂਵਿੰਡ ਵਿਖੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਫਾਊਡੇਸ਼ਨ ਵੱਲੋੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਨੂੰ ਲੈ ਕੇ ਚਲਦ ਰਹੇ ਵਿਵਾਦ ਦੇ ਸਬੰਧ ਵਿੱਚ ਇਲਾਕਾ ਨਿਵਾਸੀਆਂ ਨਾਲ ਮੀਟਿੰਗ ਕੀਤੀ ਗਈ। ਫਾਉੰਡੇਸ਼ਨ ਦੇ ਆਗੂਆਂ ਨੇ ਕਿਹਾ ਕਿ ਵਿਰੋਧੀਆਂ ਵੱਲੋੰ ਲਗਾਤਾਰ ਉਨ੍ਹਾਂ ਦੇ ਪ੍ਰਬੰਧਾਂ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ ਜਿਸ ਕਰਕੇ ਅੱਜ ਮੀਟਿੰਗ ਦਾ ਆਯੋਜਨ ਰੱਖਿਆ ਗਿਆ ਹੈ।