ਨਕੋਦਰ: ਨਕੋਦਰ ਵਿਧਾਇਕ ਇੰਦਰਜੀਤ ਕੌਰ ਮਾਨ ਦਾ ਵੱਡਾ ਬਿਆਨ, ਸਰਕਾਰ ਦੇ ਫੈਸਲੇ ਨੂੰ ਦੱਸਿਆ ਇਤਿਹਾਸਕ
ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਮੇਰੀ ਦੁਕਾਨ, ਮੇਰੇ ਨਾਮ' ਯੋਜਨਾ ਨੂੰ ਇਤਿਹਾਸਕ ਫੈਸਲਾ ਕਰਾਰ ਦਿੱਤਾ ਹੈ। ਜਾਣੋ ਕੀ ਕਿਹਾ ਵਿਧਾਇਕ ਨੇ।