ਅੰਮ੍ਰਿਤਸਰ 2: ਅੰਮ੍ਰਿਤਸਰ: ਬਿਜਲੀ ਘਰ ਵਿਖੇ ਭਗਵਾਨ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ
ਅੰਮ੍ਰਿਤਸਰ ਦੇ ਟਾਊਨ ਹਾਲ ਸਥਿਤ ਬਿਜਲੀ ਘਰ ਵਿਖੇ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਭਗਵਾਨ ਵਿਸ਼ਵਕਰਮਾ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮਸ਼ੀਨਰੀ ਦੀ ਪੂਜਾ ਕੀਤੀ ਗਈ ਅਤੇ ਕਰਮਚਾਰੀਆਂ ਦੀ ਸੁਰੱਖਿਆ ਲਈ ਅਰਦਾਸ ਕੀਤੀ ਗਈ।