ਸੰਗਰੂਰ: ਲਹਿਰਾਗਾਗਾ ਵਿਖੇ ਕੈਬਨਟ ਮੰਤਰੀ ਬਰਿੰਦਰ ਗੋਇਲ ਨੇ ਸੜਕ ਦਾ ਉਦਘਾਟਨ ਕੀਤਾ।
ਲਹਿਰਾਗਾਗਾ ਵਿਖੇ ਕੈਬਨਟ ਮੰਤਰੀ ਬਰਿੰਦਰ ਗੋਇਲ ਨੇ ਸੜਕ ਦਾ ਉਦਘਾਟਨ ਕੀਤਾ। ਅੱਜ ਕਰੀਬ 5 ਵਜੇ ਮਿਲੀ ਜਾਣਕਾਰੀ ਅਨੁਸਾਰ ਲਹਿਰਾ ਗਾਗਾ ਵਿਖੇ ਕੈਬਨਟ ਮੰਤਰੀ ਵਰਿੰਦਰ ਗੋਇਲ ਨੇ ਸੜਕ ਦਾ ਉਦਘਾਟਨ ਕੀਤਾ ਇਸ ਦੌਰਾਨ ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਉਹਨਾਂ ਦੇ ਵੱਲੋਂ ਲਹਿਰਾ ਗਾਗਾ ਸਮੇਤ 12 ਪਿੰਡਾਂ ਦੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ਜਿਸ ਦੀ ਕੀਮਤ 10 ਕਰੋੜ 74 ਲੱਖ ਰੁਪਏ ਹੈ। ਇਸ ਦੌਰਾਨ ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਇਹਨਾਂ ਸੜਕਾਂ