Public App Logo
Jansamasya
Sambalpur
Cyclone
���ादी
Crimenews
Bareilly
���प
Agra
Biharnews
Jodhpur
Fatehpur
Kanganaranaut
Amitshah
Fire
Live
Jhansi
Yogiadityanath
Rain
Trending
���िवाद
���ोगी_आदित्यनाथ
Sonunigam
Arvindkejriwal
Jajpur
Rajasthannews
���ोधपुर
Rahul
Indianews
���ंगाल
New_delhi
No video available

ਡੇਰਾਬਸੀ: ਵਿਧਾਇਕ ਕੁਲਜੀਤ ਰੰਧਾਵਾ ਨੇ ਡੀਐਸਪੀ ਦਫਤਰ ਮੁਬਾਰਕਪੁਰ 'ਚ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਨੂੰ ਕਰਾਇਆ ਸ਼ੁਰੂ

ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਵਾਰਡ ਨੰਬਰ 1 ਨੇੜੇ ਡੀ ਐਸ ਪੀ ਦਫਤਰ ਮੁਬਾਰਿਕਪੁਰ ਵਿਖੇ ਇੰਟਰਲਾਕਿੰਗ ਟਾਈਲਾਂ ਪ੍ਰਦਾਨ ਕਰਨ ਅਤੇ ਵਿਛਾਉਣ ਦੇ ਕੰਮ ਨੂੰ ਸ਼ੁਰੂ ਕਰਵਾਇਆ ਹੈ। 49.50 ਲੱਖ ਦੀ ਲਾਗਤ ਨਾਲ ਹੋਣ ਵਾਲੇ ਇਸ ਕੰਮ ਨੂੰ ਡੇਰਾਬੱਸੀ ਦੇ ਵਿਧਾਇਕ ਸਰਦਾਰ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ੁਰੂ ਕਰਵਾਇਆ ਗਿਆ। ਇਸ ਮੌਕੇ ਈ ਓ ਡੇਰਾਬੱਸੀ, ਮਿਉਂਸੀਪਲ ਕਮੇਟੀ ਦੇ ਪ੍ਰਧਾਨ ਆਸ਼ੂ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ, ਐਮ ਸੀ ਸਾਹਿਬਾਨ ਤੇ ਆਮ ਆਦਮੀ ਪਾਰਟੀ ਦੀ ਟੀਮ ਮੌਜੂਦ ਰਹੀ।
ਡੇਰਾਬਸੀ: ਵਿਧਾਇਕ ਕੁਲਜੀਤ ਰੰਧਾਵਾ ਨੇ ਡੀਐਸਪੀ ਦਫਤਰ ਮੁਬਾਰਕਪੁਰ 'ਚ ਇੰਟਰਲਾਕਿੰਗ ਟਾਇਲਾਂ ਲਗਾਉਣ ਦੇ ਕੰਮ ਨੂੰ ਕਰਾਇਆ ਸ਼ੁਰੂ - Dera Bassi News