ਬਠਿੰਡਾ: ਪੰਜਾਬ ਵਿੱਚ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤੇਜ਼: ਹੌਟ ਸਪਾਟ ਪਿੰਡਾਂ 'ਤੇ ਪ੍ਰਸ਼ਾਸਨ ਦੀ ਨਜ਼ਰ
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਹੁਣ ਜ਼ਿਲ੍ਹੇ ਦੇ ਹੌਟ ਸਪਾਟ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਏਡੀਸੀ ਮੈਡਮ ਕੰਚਨ ਨੇ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲੇ ਹੈਲਪ ਲਾਈਨ ਨੰਬਰਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਹਨ।