ਮੋਗਾ: ਮੋਗਾ ਜਿਲਾ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਸਿਹਤ ਵਿਭਾਗ ਵੱਲੋਂ ਸਿਗਰਟ ਵੇਚਣ ਵਾਲਿਆਂ ਦੇ ਕੱਟੇ ਚਲਾਨ
Moga, Moga | Jun 21, 2024 ਮੋਗਾ ਜਿਲਾ ਦੇ ਵੱਖ ਵੱਖ ਪਿੰਡਾਂ ਦੇ ਵਿੱਚ ਜਾ ਕੇ ਸਰਕਾਰੀ ਹਸਪਤਾਲ ਸਿਵਲ ਸਰਜਨ ਡਾਕਟਰ ਰਾਜੇਸ਼ ਅੱਤਰੀ ਦੇ ਨਿਰਦੇਸ਼ਾਂ ਦੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਪੰਜ ਦੁਕਾਨਾਂ ਦੇ ਸਿਗਰਟ ਵੇਚਣ ਵਾਲਿਆਂ ਦੇ ਕੱਟੇ ਚਲਾਨ