ਫਾਜ਼ਿਲਕਾ: 2027 ਚੋਣਾਂ ਲਈ ਪੂਜਾ ਲੂਥਰਾ ਸਚਦੇਵਾ ਦੀ ਜਨ ਸੰਪਰਕ ਮੁਹਿੰਮ ਤੇਜ਼
2027 ਵਿਧਾਨ ਸਭਾ ਚੋਣਾਂ ਲਈ ਫਾਜ਼ਿਲਕਾ ਤੋਂ ਆਜ਼ਾਦ ਉਮੀਦਵਾਰ ਪੂਜਾ ਲੂਥਰਾ ਸਚਦੇਵਾ ਨੇ ਪਿੰਡਾਂ ਵਿੱਚ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਉਹ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ ਅਤੇ ਆਪਣੇ ਚੋਣ ਲੜਨ ਦੇ ਐਲਾਨ ਤੋਂ ਬਾਅਦ ਲੋਕਾਂ ਦਾ ਸਮਰਥਨ ਜੁਟਾ ਰਹੇ ਹਨ।