ਲੁਧਿਆਣਾ ਪੂਰਬੀ: ਲੁਧਿਆਣਾ: ਭਗਵਾਨ ਵਾਲਮੀਕਿ ਜੀ ਦਾ ਪੋਸਟਰ ਪਾੜਨ ਵਾਲਾ ਨੌਜਵਾਨ ਕਾਬੂ, ਲੋਕਾਂ ਨੇ ਕੀਤੀ ਕੁੱਟਮਾਰ
ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਭਗਵਾਨ ਵਾਲਮੀਕਿ ਜੀ ਦਾ ਪੋਸਟਰ ਪਾੜਨ ਵਾਲੇ ਨੌਜਵਾਨ ਨੂੰ ਲੋਕਾਂ ਨੇ ਫੜ ਕੇ ਪੁਲਿਸ ਹਵਾਲੇ ਕੀਤਾ। ਨੌਜਵਾਨ ਦੀ ਕੁੱਟਮਾਰ ਵੀ ਕੀਤੀ ਗਈ ਹੈ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।