ਲੁਧਿਆਣਾ ਪੱਛਮੀ: ਲੁਧਿਆਣਾ: ਕਲੀਨਿਕ 'ਤੇ ਦਵਾਈ ਲੈਣ ਗਏ ਨੌਜਵਾਨ ਦੀ ਮੌਤ, ਪੁਲਿਸ ਵੱਲੋਂ ਜਾਂਚ ਸ਼ੁਰੂ
ਲੁਧਿਆਣਾ ਵਿੱਚ ਕਲੀਨਿਕ 'ਤੇ ਦਵਾਈ ਲੈਣ ਗਏ ਨੌਜਵਾਨ ਦੀ ਮੌਤ ਹੋ ਗਈ ਹੈ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਵਿਸਰਾ ਜਾਂਚ ਲਈ ਲੈਬ ਭੇਜ ਦਿੱਤਾ ਹੈ। ਪੁਲਿਸ ਅਨੁਸਾਰ ਲੈਬਾਰਟਰੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।