Public App Logo
Jansamasya
News
���ुलिस
Bjp
National
Bihar
���ीजेपी
Uttar_pradesh
Congress
Modi
Delhi
Viral
Jharkhand
���िल्ली
���िरफ्तार
Breakingnews
Madhya_pradesh
Pmmodi
Rahulgandhi
Haryana
Uttarpradesh
Jdu
Sambalpur
Cyclone
���ादी
Crimenews
Bareilly
Bcci
���प
Agra
No video available

ਗਿੱਦੜਬਾਹਾ: ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਐਡਵੋਕੇਟ ਪ੍ਰਿਤਪਾਲ ਸ਼ਰਮਾ ਨੇ ਪਿੰਡ ਖੁਰਨ ਖੁਰਦ ਵਿਖੇ ਅਨਾਜ ਮੰਡੀ ਦਾ ਕੀਤਾ ਦੌਰਾ

Gidderbaha, Muktsar | Apr 25, 2024
ਮਾਰਕੀਟ ਕਮੇਟੀ ਗਿੱਦੜਬਾਹਾ ਦੇ ਚੇਅਰਮੈਨ ਐਡਵੋਕੇਟ ਪ੍ਰਿਤਪਾਲ ਸ਼ਰਮਾ ਹਰੀਕੇ ਕਲਾ ਨੇ ਗਿੱਦੜਬਾ ਹਲਕੇ ਦੇ ਪਿੰਡ ਖੁੰਨਣ ਖੁਰਦ ਵਿਖੇ ਅਨਾਜ ਮੰਡੀ ਦਾ ਦੌਰਾ ਕੀਤਾ । ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆਂ | ਐਡਵੋਕੇਟ ਪ੍ਰਿਤਪਾਲ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਫਸਲ ਵੇਚਣ ਵਿੱਚ ਕੋਈ ਵੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ।