ਮੁਕਤਸਰ: ਪਿੰਡ ਬੂੜਾ ਗੁੱਜਰ ਵਿਖੇ ਪੁਲਿਸ ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਚਲਾਇਆ ਗਿਆ ਵਿਸ਼ੇਸ਼ ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਿਲਾ ਪੁਲਿਸ ਵੱਲੋਂ ਐਸਐਸਪੀ ਡਾਕਟਰ ਅਖਿਲ ਚੌਧਰੀ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਜੇਲ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ, ਤਾਂ ਕਿ ਕਿਸੇ ਵੀ ਕਿਸਮ ਦੀ ਗੈਰ ਕਾਨੂੰਨੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ। ਇਸ ਸਬੰਧੀ ਪੁਲਿਸ ਵੱਲੋਂ ਸ਼ਾਮ 4 ਵਜੇ ਪ੍ਰੈਸ ਨੋਟ ਜਾਰੀ ਕੀਤਾ ਗਿਆ।