ਮਾਨਸਾ: ਮਨਰੇਗਾ ਮਜ਼ਦੂਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਿਲਾ ਕਚਹਿਰੀ ਮਾਨਸਾ ਵਿਖੇ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਕੀਤਾ ਵਿਰੋਧ ਪ੍ਰਦਰਸ਼ਨ
Mansa, Mansa | Sep 10, 2025
ਮਗਨਰੇਗਾ ਮਜ਼ਦੂਰ ਯੂਨੀਅਨ ਦੇ ਆਗੂ ਜਗਸੀਰ ਸਿੰਘ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਜ਼ਿਲ੍ਹੇ ਦੇ ਵਿੱਚ ਮਗਨਰੇਗਾ ਦਾ ਕੰਮ ਬਣਦਾ ਜਿਸ ਕਾਰਨ...