ਮੋਗਾ: ਮੋਗਾ ਜਿਲਾ ਸਵੀਪ ਟੀਮਾਂ ਵਲੋਂ ਪੰਜਾਬ ਯੂਨੀਵਰਸਿਟੀ ਕਾਲਜ ਪੱਤੋ ਹੀਰਾ ਸਿੰਘ ਵਿਖੇ ਸਵੀਪ ਪ੍ਰੋਗਰਾਮ ਆਯੋਜਿਤ ਕੀਤਾ
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਸਵੀਪ ਟੀਮ ਵੱਲੋਂ ਇਸ ਵਾਰ 70 ਫੀਸਦੀ ਪਾਰ ਦੇ ਨਾਅਰੇ ਨੂੰ ਸਾਕਾਰ ਕਰਨ ਲਈ ਪੰਜਾਬ ਯੂਨੀਵਰਸਿਟੀ ਕਾਲਜ ਪੱਤੋ ਹੀਰਾ ਸਿੰਘ ਵਿਖੇ ਸਵੀਪ ਪ੍ਰੋਗ੍ਰਾਮ ਦਾ ਆਯੋਜਿਤ ਕਿਤਾ