ਕਪੂਰਥਲਾ: ਕੇਂਦਰੀ ਜੇਲ੍ਹ ਵਿੱਚ ਬੰਦ ਦੋ ਹਵਾਲਾਤੀਆਂ ਤੋਂ ਦੋ ਮੋਬਾਇਲ ਫੋਨ ਹੋਏ ਬਰਾਮਦ, ਕੇਸ ਦਰਜ
ਕੇਂਦਰੀ ਜੇਲ੍ਹ ਵਿੱਚ ਬੰਦ ਦੋ ਹਵਾਲਾਤੀਆਂ ਤੋਂ ਜੇਲ ਪ੍ਰਬੰਧਨ ਨੂੰ ਚੈਕਿੰਗ ਦੌਰਾਨ ਜੋ ਮੋਬਾਇਲ ਫੋਨ, ਇੱਕ ਸਿੰਮ ਸਮੇਤ ਬੈਟਰੀਆਂ ਬਰਾਮਦ ਹੋਈਆਂ ਹਨ। ਜੇਲ ਪ੍ਰਬੰਧਨ ਨੇ ਦੋਨਾਂ ਮੋਬਾਇਲ ਫੋਨਾਂ ਨੂੰ ਕਬਜ਼ੇ ਵਿੱਚ ਲੈਕੇ ਇਸਦੀ ਸੂਚਨਾ ਥਾਣਾ ਕੋਤਵਾਲੀ ਪੁਲਿਸ ਨੂੰ ਦਿੱਤੀ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ਤੇ ਦੋਨਾਂ ਹਵਾਲਾਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ।