ਮੋਰਿੰਡਾ: ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਮੋਰਿੰਡਾ ਵਿਖੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਵਿਕਾਸ ਕਾਰਜਾਂ ਅਤੇ ਘਰੇਲੂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਨਿਰਦੇਸ਼ ਦਿੱਤੇ ਅਤੇ ਕਈ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਵਾਇਆ।